- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤੀ ਵਨ ਡੇ ਟੀਮ ਵਿਚ ਸ਼ਾਮਲ ਹੋਣਾ ਮੇਰਾ ਟੀਚਾ : ਕੁਣਾਲ
ਨਵੀਂ ਦਿੱਲੀ – ਆਲਰਾਊਂਡਰ ਕੁਣਾਲ ਪੰਡਯਾ ਨੇ ਕਿਹਾ ਹੈ ਕਿ ਉਸਦਾ ਸਭ ਤੋਂ ਵੱਡਾ ਟੀਚਾ ਭਾਰਤ ਦੀ ਇਕ ਦਿਨਾ ਕੌਮਾਂਤਰੀ ਟੀਮ ਵਿਚ ਜਗ੍ਹਾ ਬਣਾਉਣਾ ਹੈ। ਆਈ. ਪੀ. ਐੱਲ. ਵਿਚ ਮੁੰਬਈ ਇੰਡੀਅਨਜ਼ ਵਲੋਂ ਖੇਡਦੇ ਹੋਏ ਕੁਣਾਲ ਆਪਣੀ ਬੱਲੇਬਾਜ਼ੀ ਤੇ ਗੇਂਦਬਾਜ਼ੀ ਦੋਵਾਂ ਦਾ ਹੀ ਲੋਹਾ ਮਨਵਾ ਚੁੱਕਾ ਹੈ। ਕੁਣਾਲ 2016 ਤੋਂ ਹੀ ਆਈ. ਪੀ. ਐੱਲ. ਵਿਚ ਮੁੰਬਈ ਇੰਡੀਅਨਜ਼ ਲਈ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। 27 ਸਾਲਾ ਕੁਣਾਲ ਇਸ ਸਮੇਂ ਆਪਣਾ ਪੂਰਾ ਧਿਆਨ ਕੌਮਾਂਤਰੀ ਪੱਧਰ ‘ਤੇ ਬਿਹਤਰ ਪ੍ਰਦਰਸ਼ਨ ਕਰਨ ‘ਤੇ ਲਾ ਰਿਹਾ ਹੈ। ਕੁਣਾਲ ਦਾ ਟੀਚਾ ਸਾਲ 2019 ਵਿਚ ਇੰਗਲੈਂਡ ਵਿਚ ਹੋਣ ਵਾਲੇ ਵਿਸ਼ਵ ਕੱਪ ਲਈ ਚੁਣੀ ਜਾਣ ਵਾਲੀ ਭਾਰਤੀ ਟੀਮ ਦਾ ਹਿੱਸਾ ਬਣਨਾ ਹੈ।


