- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਖ਼ਿਲਾਫ਼ ਗ਼ਲਤੀ ਦੀ ਗੁੰਜ਼ਾਇਸ਼ ਹੀ ਨਹੀਂ: ਕੈਲਿਸ
ਲੰਡਨ – ਦੱਖਣੀ ਅਫਰੀਕਾ ਦੇ ਹਰਫ਼ਨਮੌਲਾ ਜੈਕ ਕੈਲਿਸ ਨੇ ਕਿਹਾ ਕਿ ਲਗਾਤਾਰ ਦੋ ਮੈਚ ਹਾਰਨ ਮਗਰੋਂ ਹੁਣ ਉਸ ਦੀ ਟੀਮ ਕੋਲ ਭਾਰਤ ਖ਼ਿਲਾਫ਼ ਅਗਲੇ ਮੈਚ ਵਿੱਚ ਗ਼ਲਤੀ ਦੀ ਕੋਈ ਗੁੰਜ਼ਾਇਸ਼ ਨਹੀਂ ਹੈ ਅਤੇ ਉਸ ਨੂੰ ਭਾਰਤ ਦੀ ਪਹਿਲੇ ਮੈਚ ਦੀ ‘ਘਬਰਾਹਟ’ ਦਾ ਪੂਰਾ ਲਾਹਾ ਲੈਣਾ ਚਾਹੀਦਾ। ਦੱਖਣੀ ਅਫਰੀਕਾ ਨੂੰ ਪਹਿਲੇ ਮੈਚ ਵਿੱਚ ਇੰਗਲੈਂਡ ਨੇ 104 ਦੌੜਾਂ ਨਾਲ ਅਤੇ ਦੂਜੇ ਮੈਚ ਵਿੱਚ ਬੰਗਲਾਦੇਸ਼ ਨੇ 21 ਦੌੜਾਂ ਨਾਲ ਹਰਾਇਆ ਹੈ। ਕੈਲਿਸ ਨੇ ਆਈਸੀਸੀ ਲਈ ਲਿਖੇ ਕਾਲਮ ਵਿੱਚ ਲਿਖਿਆ, ‘‘ਇਹ ਨਮੋਸ਼ੀਜਨਕ ਪ੍ਰਦਰਸ਼ਨ ਹੈ ਅਤੇ ਹੁਣ ਅਗਲੇ ਮੈਚ ਵਿੱਚ ਕਾਫ਼ੀ ਦਬਾਅ ਹੋਵੇਗਾ।


