- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਦੇ ਭਵਿੱਖ ਦੀ ਯੋਜਨਾ ਤਹਿਤ ਪੰਤ ਨੂੰ ਵਨ ਡੇ ਟੀਮ ‘ਚ ਮਿਲੀ ਜਗ੍ਹਾ
ਨਵੀਂ ਦਿੱਲੀ – ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਵੀਰਵਾਰ ਨੂੰ ਪਹਿਲੀ ਵਾਰ ਭਾਰਤੀ ਵਨ ਡੇ ਟੀਮ ‘ਚ ਚੁਣਿਆ ਗਿਆ। ਰਾਸ਼ਟਰੀ ਚੋਣ ਕਮੇਟੀ ਨੇ ਭਵਿੱਖ ਦੀ ਯੋਜਨਾ ਬਣਾਉਂਦੇ ਹੋਏ ਉਨ੍ਹਾਂ ਨੇ ਵੈਸਟ ਇੰਡੀਜ਼ ਖਿਲਾਫ ਪਹਿਲੇ ਦੋ ਵਨ ਡੇ ਮੈਚਾਂ ਲਈ ਟੀਮ ‘ਚ ਸ਼ਾਮਿਲ ਕੀਤਾ। ਪੰਤ ਨੇ ਆਪਣੇ ਪਿਛਲੇ ਦੋ ਟੈਸਟ ਮੈਚਾਂ ‘ਚ 114 ਅਤੇ 92 ਦੌੜਾਂ ਦੀ ਪਾਰੀ ਖੇਡੀ ਸੀ, ਉਨ੍ਹਾਂ ਦੇ ਸਫੇਦ ਗੇਂਦ ਦੇ ਆਪਣੇ ਪ੍ਰਦਰਸ਼ਨ ਕਾਰਨ ਟੀਮ ‘ਚ ਵਿਕਟਕੀਪਰ ਬੱਲੇਬਾਜ਼ ਮਹਿੰਦਰ ਸਿੰਘ ਧੋਨੀ ਦੇ ਕਵਰ ‘ਚ ਸ਼ਾਮਿਲ ਕੀਤੇ ਗਏ ਦਿਨੇਸ਼ ਕਾਰਤਿਕ ਦੀ ਜਗ੍ਹਾ ਲਈ। ਉਮੀਦ ਹੈ ਕਿ ਉਨ੍ਹਾਂ ਦੀ ਮੌਜੂਦਗੀ ਨਾਲ ਭਾਰਤੀ ਵਨ ਡੇ ਟੀਮ ਦੇ ਮੱਧਕ੍ਰਮ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ‘ਚ ਮਦਦ ਮਿਲੇਗੀ। ਇਹ ਪੁੱਛਣ ‘ਤੇ ਕੀ ਪੰਤ ਪੂਰੀ ਤਰ੍ਹਾਂ ਨਾਲ ਬੱਲੇਬਾਜ਼ ਦੇ ਤੌਰ ‘ਤੇ ਖੇਡਣਗੇ ਤਾਂ ਮੁੱਖ ਚੋਣਕਾਰ ਐੱਮ.ਐੱਸ. ਕੇ ਪ੍ਰਸਾਦ ਨੇ ਕਿਹਾ,’ਹਾਂ, ਨਿਸ਼ਚਿਤ ਰੁਪ ਨਾਲ ਪਰ ਜੇਕਰ ਜ਼ਰੂਰਤ ਪਵੇਗੀ ਤਾਂ ਉਹ ਬੈਕ-ਅਪ ਵਿਕਟਕੀਪਰ ਵੀ ਹੋਣਗੇ।


