- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ-ਦੱ. ਅਫਰੀਕਾ ਮਹਿਲਾ ਟੀਮਾਂ ਦਾ ਤੀਜਾ ਮੈਚ ਮੀਂਹ ਕਾਰਨ ਹੋਇਆ ਰੱਦ
ਭਾਰਤ ਤੇ ਦੱਖਣੀ ਅਫਰੀਕਾ ਦੀ ਮਹਿਲਾ ਟੀਮਾਂ ਦਾ ਤੀਜਾ ਟੀ-20 ਮੈਚ ਐਤਵਾਰ ਨੂੰ ਮੀਂਹ ਤੇ ਮੈਦਾਨ ਗਿੱਲਾ ਹੋਣ ਦੇ ਕਾਰਨ ਬਿਨ੍ਹਾ ਗੇਂਦ ਸੁੱਟੇ ਰੱਦ ਹੋ ਗਿਆ। ਮੈਚ ‘ਚ ਟਾਸ ਨਹੀਂ ਹੋਇਆ ਤੇ ਮੈਚ ਨੂੰ ਰੱਦ ਕਰਨਾ ਪਿਆ। ਇਸ ਤੋਂ ਪਹਿਲਾਂ ਦੂਜਾ ਮੈਚ ਵੀ ਮੀਂਹ ਕਾਰਨ ਰੱਦ ਹੋ ਗਿਆ ਸੀ। ਭਾਰਤ ਪਹਿਲਾ ਮੈਚ 11 ਦੌੜਾਂ ਨਾਲ ਜਿੱਤ ਕੇ ਪੰਜ ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਹੁਣ ਟੀ-20 ਸੀਰੀਜ਼ ਦਾ ਚੌਥਾ ਮੈਚ 1 ਅਕਤੂਬਰ ਨੂੰ ਖੇਡਿਆ ਜਾਵੇਗਾ।


