- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 ‘ਤੇ ਬਰਾਬਰ
ਐਡੀਲੇਡ – ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿਤਾ। ਟਾਸ ਜਿਤ ਕੇ ਪਹਿਲਾ ਬਲੇਬਾਜ਼ੀ ਕਰਦਿਆ ਆਸਟ੍ਰੇਲੀਆ ਨੇ 9 ਵਿਕਟਾਂ ਦੇ ਨੁਕਸਾਨ ‘ਤੇ 298 ਦੌੜਾਂ ਬਣਾਈਆਂ। ਜਵਾਬ ਵਿਚ ਬਲੇਬਾਜ਼ੀ ਕਰਦਿਆ ਭਾਰਤ ਨੇ ਨਿਰਧਾਰਿਤ ਟੀਚਾ 4 ਗੇਂਦਾ ਬਾਕੀ ਰਹਿੰਦਿਆਂ 4 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਭਾਰਤ ਵਲੋਂ ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ 104 ਦੌੜਾਂ ਬਣਾਈਆਂ, ਜਦਕਿ ਮਹਿੰਦਰ ਸਿੰਘ ਧੋਨੀ 54 ਦੌੜਾਂ ਬਣਾ ਕੇ ਅੰਤ ਤਕ ਆਊਟ ਨਹੀ ਹੋਏ।ਕਪਤਾਨ ਵਿਰਾਟ ਕੋਹਲੀ ਨੂੰ ਉਨ੍ਹਾਂ ਦੀ ਸ਼ਾਨਦਾਰ ਬਲੇਬਾਜ਼ੀ ਲਈ ਮੈਨ ਆਫ਼ ਦ ਮੈਚ ਚੁਣਿਆ ਗਿਆ।


