- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ-ਪਾਕਿ ਵਾਰਤਾ ਰਾਹੀਂ ਕਸ਼ਮੀਰ ਮਸਲਾ ਸੁਲਝਾਉਣ: ਗੁਟੇਰੇਜ਼
ਸੰਯੁਕਤ – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਮਨੁੱਖੀ ਹੱਕਾਂ ਦਾ ਸਨਮਾਨ ਕਰਦਿਆਂ ਆਪਸੀ ਗੱਲਬਾਤ ਰਾਹੀਂ ਕਸ਼ਮੀਰ ਮਸਲੇ ਦਾ ਹੱਲ ਲੱਭਣ। ਜੰਮੂ ਕਸ਼ਮੀਰ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡੇ ਜਾਣ ਬਾਰੇ ਸਕੱਤਰ ਜਨਰਲ ਦਾ ਪ੍ਰਤੀਕਰਮ ਪੁੱਛੇ ਜਾਣ ’ਤੇ ਉਨ੍ਹਾਂ ਦੇ ਉਪ ਤਰਜਮਾਨ ਫਰਹਾਨ ਹੱਕ ਨੇ ਕਿਹਾ ਕਿ ਸ੍ਰੀ ਗੁਟੇਰੇਜ਼ ਪਹਿਲਾਂ ਤੋਂ ਹੀ ਦੁਹਰਾਉਂਦੇ ਆ ਰਹੇ ਹਨ ਕਿ ਕਸ਼ਮੀਰ ਮਸਲੇ ਦਾ ਹੱਲ ਵਾਰਤਾ ਰਾਹੀਂ ਲੱਭਿਆ ਜਾਵੇ ਅਤੇ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਨੇ ਵੀ ਸਪੱਸ਼ਟ ਕੀਤਾ ਸੀ ਕਿ ਮਨੁੱਖੀ ਹੱਕਾਂ ਦਾ ਸਨਮਾਨ ਕੀਤੇ ਬਿਨਾਂ ਕਸ਼ਮੀਰ ਮਸਲਾ ਸੁਲਝਾਇਆ ਨਹੀਂ ਜਾ ਸਕਦਾ ਹੈ।


