- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਰਤ–ਬੰਗਲਾਦੇਸ਼ ਦੋਸਤੀ ਪੂਰੀ ਦੁਨੀਆ ਲਈ ਮਿਸਾਲ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ – ਭਾਰਤ ਦੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ਼ਹਸੀਨਾ ਨਾਲ ਸੁਰੱਖਿਆ, ਕਾਰੋਬਾਰ, ਸੰਪਰਕ ਸਮੇਤ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਨਵੇਂ ਮੁਕਾਮ ਦੇਣਬਾਰੇ ਵਿਆਪਕ ਚਰਚਾ ਕੀਤੀ ਤੇ ਸਬੰਧਾਂ ਨੂੰ ਹੋਰ ਡੂੰਘਾ ਬਣਾਉਣ ਉੱਤੇ ਜ਼ੋਰ ਦਿੱਤਾ। ਸ਼੍ਰੀ ਮੋਦੀਨੇ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ ਆਪਣੀ ਭਾਈਵਾਲੀ ਨੂੰ ਤਰਜੀਹ ਦਿੰਦਾ ਹੈ। ਸਾਨੂੰ ਮਾਣ ਹੈ ਕਿਦੋਵੇਂ ਦੇਸ਼ਾਂ ਦੇ ਆਪਸੀ ਸਬੰਧ ਗੁਆਂਢੀ ਦੇਸ਼ਾਂ ਵਿਚਲੇ ਸਹਿਯੋਗ ਲਈ ਪੂਰੀ ਦੁਨੀਆ ਲਈ ਇੱਕਬਿਹਤਰੀਨ ਮਿਸਾਲ ਹਨ। ਨਵੀਂ ਦਿੱਲੀ ਸਥਿਤ ਹੈਦਰਾਬਾਦ ਹਾਊਸ ‘ਚ ਦੋਵੇਂ ਆਗੂਆਂ ਦੀ ਮੁਲਾਕਾਤਹੋਈ, ਜਿੱਥੇ ਤਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂਰੱਖਿਆ, ਸੁਰੱਖਿਆ, ਕਾਰੋਬਾਰ ਤੇ ਸੰਪਰਕ ਜਿਹੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਦੇਣਾਚਾਹੁੰਦੇ ਹਨ।


