- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ
ਇੰਡੋਨੇਸ਼ੀਆ ਦੇ ਬਾਲੀ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਯੂਰਪੀ ਭੂਚਾਲ ਕੇਂਦਰ ਮੁਤਾਬਕ ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ| ਭੂਚਾਲ ਦਾ ਕੇਂਦਰ ਮੁਨਕਰ ਖੇਤਰ ਤੋਂ 29 ਮੀਲ ਦੂਰ ਜ਼ਮੀਨ ਦੀ ਸਤ੍ਹਾ ਤੋਂ 63 ਮੀਲ ਦੀ ਡੂੰਘਾਈ ਵਿੱਚ ਸਥਿਤ ਸੀ| ਇਸ ਮੁਤਾਬਕ ਭੂਚਾਲ ਪ੍ਰਭਾਵਿਤ ਖੇਤਰ ਦੀ ਆਬਾਦੀ ਤਕਰੀਬਨ 78 ਲੱਖ ਹੈ| ਭੂਚਾਲ ਕਾਰਨ ਅਜੇ ਤਕ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ| ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਪ੍ਰਸ਼ਾਂਤ ਮਹਾਸਾਗਰ ਦੇ ਭੂਚਾਲ ਸੰਭਾਵਿਤ ਖੇਤਰ ‘ਪੈਸਿਫਿਕ ਰਿੰਗ ਆਫ ਫਾਇਰ’ ਦਾ ਹਿੱਸਾ ਹੈ, ਜਿੱਥੇ ਆਮ ਤੌਰ ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਜਾਂਦੇ ਹਨ|


