- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਸੱਤ ਸਾਲ ਦੀ ਸਜ਼ਾ
ਢਾਕਾ – ਬੰਗਲਾ ਦੇਸ਼ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿੱਚ ਸੱਤ ਸਾਲ ਦੀ ਸਜਾ ਸੁਣਾਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦੀ ਚੋਣ ਰੈਲੀ ਤੇ ਗਰਨੇਡ ਹਮਲੇ ਦੇ ਮਾਮਲੇ ਵਿੱਚ ਖਾਲਿਦਾ ਦੇ ਬੇਟੇ ਤਾਰਿਕ ਰਹਿਮਾਨ ਸਮੇਤ 38 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ| ਇਸ ਮਾਮਲੇ ਵਿੱਚ ਕੋਰਟ ਨੇ ਤਾਰਿਕ ਸਮੇਤ 19 ਵਿਅਕਤੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਸੀ| ਉੱਥੇ ਹੀ ਬਾਕੀ 19 ਵਿਅਕਤੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ|


