- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨਦੀਪ ਕਰੇਗਾ ਪੰਜਾਬ ਰਣਜੀ ਟੀਮ ਦੀ ਕਪਤਾਨੀ
ਪੰਜਾਬ ਕ੍ਰਿਕਟ ਸੰਘ ਦੀ ਸੀਨੀਅਰ ਚੋਣਕਾਰ ਕਮੇਟੀ ਨੇ ਰਣਜੀ ਟਰਾਫੀ ਲਈ ਪੰਜਾਬ ਟੀਮ ਦੀ ਕਮਾਨ ਮਨਦੀਪ ਸਿੰਘ ਨੂੰ ਸੌਂਪੀ ਹੈ। ਚੇਅਰਮੈਨ ਅਰੁਣ ਸ਼ਰਮਾ ਦੀ ਅਗਵਾਈ ਵਿਚ ਚੋਣਕਾਰ ਕਮੇਟੀ ਦੀ ਮੰਗਲਵਾਰ ਨੂੰ ਮੀਟਿੰਗ ਹੋਈ, ਜਿਸ ਵਿਚ ਪਹਿਲੇ ਦੋ ਮੈਚਾਂ ਲਈ 16 ਖਿਡਾਰੀਆਂ ਦੇ ਨਾਂ ਦਾ ਐਲਾਨ ਕੀਤਾ ਗਿਆ। ਰਣਜੀ ਟਰਾਫੀ ਵਿਚ ਪੰਜਾਬ ਗਰੁੱਪ-ਏ ਵਿਚ ਹੈ ਅਤੇ ਉਸ ਨਾਲ ਇਸ ਗਰੁੱਪ ਵਿਚ ਰਾਜਸਥਾਨ, ਹੈਦਰਾਬਾਦ, ਵਿਦਰਭ, ਦਿੱਲੀ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼ ਅਤੇ ਬੰਗਾਲ ਦੀਆਂ ਟੀਮਾਂ ਸ਼ਾਮਲ ਹਨ।


