- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਨੁੱਖੀ ਅਧਿਕਾਰ ਸੰਗਠਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਛੋੜ ਮੋਮਬੱਤੀ ਮਾਰਚ ਕੱਢਿਆ
ਅੰਮ੍ਰਿਤਸਰ, 21 ਅਕਤੂਬਰ (ਬਿਊਰੋ)
ਮਨੁੱਖੀ ਅਧਿਕਾਰ ਸੰਗਠਨ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਜੇਲ੍ਹਾਂ ‘ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁੱਕਰਵਾਰ ਨੂੰ ਵਿਰਾਸਤੀ ਮਾਰਗ ਤੋਂ ਸ੍ਰੀ ਦਰਬਾਰ ਸਾਹਿਬ ਤਕ ਬੰਦੀ ਛੋੜ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੋਮਬੱਤੀ ਮਾਰਚ ਵਿਚ ਸੰਗਠਨ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਸੋਹਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੋਂ ਇਲਾਵਾ ਰਜਿੰਦਰ ਸਿੰਘ ਮਰਵਾਹਾ ਹੋਰ ਪ੍ਰਮੁੱਖ ਸਿੱਖ ਆਗੂ ਅਤੇ ਨਿਹੰਗ ਸਿੰਘ ਦਲ ਪੰਥ ਨਾਲ ਸੰਬੰਧਿਤ ਸ਼ਖ਼ਸੀਅਤਾਂ ਹਾਜ਼ਰ ਸਨ।


