- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗਿ੍ਫ਼ਤਾਰ
ਕੁਆਲਾਲੰਪੁਰ – ਮਲੇਸ਼ੀਆ ਦੀ ਭਿ੍ਸ਼ਟਾਚਾਰ ਵਿਰੋਧੀ ਏਜੰਸੀ ਨੇ ਸਰਕਾਰ ਦੇ ਨਿਵੇਸ਼ ਫੰਡ ’ਚ ਲੱਖਾਂ ਡਾਲਰ ਦਾ ਗਬਨ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਅਦਾਲਤ ’ਚ ਹੋਰਨਾਂ ਦੋਸ਼ਾਂ ਦਾ ਵੀ ਸਾਹਮਣਾ ਕਰਨਾ ਪਵੇਗਾ। ਏਜੰਸੀ ਨੇ ਦੱਸਿਆ ਕਿ ਨਜੀਬ ਨੂੰ ਉਨ੍ਹਾਂ ਦੇ ਦਫ਼ਤਰ ’ਚੋਂ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਵੀਰਵਾਰ ਨੂੰ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਨਜੀਬ ’ਤੇ ਅਪਰਾਧਿਕ ਵਿਸ਼ਵਾਸਘਾਤ, ਭਿ੍ਸ਼ਟਾਚਾਰ ਅਤੇ ਕਾਲੇ ਧਨ ਨੂੰ ਸਫੇਦ ਕਰਨ ਦੇ ਦੋਸ਼ ਲੱਗੇ ਸਨ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।


