- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਹ ਆਪਣੇ ਖ਼ਿਲਾਫ਼ ਚੱਲ ਰਹੀ ਮਹਾਦੋਸ਼ ਦੀ ਜਾਂਚ ਨੂੰ ਵਿਰੋਧੀ ਡੈਮੋਕਰੈਟਾਂ ਵੱਲੋਂ ਦਿੱਤੀ ਚੁਣੌਤੀ ਦਾ ਜਵਾਬ ਦੇਣ ਬਾਬਤ ਸੰਜੀਦਗੀ ਨਾਲ ਵਿਚਾਰ ਕਰ ਰਹੇ ਹਨ। ਹੇਠਲੇ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਸੀ ਕਿ ਅਮਰੀਕੀ ਸਦਰ ਖ਼ੁਦ ਅੱਗੇ ਆ ਕੇ ‘ਸੱਚ’ ਦੱਸਣ। ਟਰੰਪ ਨੇ ਕਿਹਾ, ‘ਹਾਲਾਂਕਿ ਮੈਂ ਕੁਝ ਵੀ ਗ਼ਲਤ ਨਹੀਂ ਕੀਤਾ, ਪਰ ਮੈਨੂੰ ਪੈਲੋਸੀ ਦਾ ਵਿਚਾਰ ਬਹੁਤ ਪਸੰਦ ਆਇਆ ਹੈ।’ ਉਂਜ ਅਜੇ ਇਹ ਸਪਸ਼ਟ ਨਹੀਂ ਕਿ ਅਮਰੀਕੀ ਸਦਰ ਦੇ ਦਿਮਾਗ ਵਿਚ ਹਲਫ਼ੀਆ ਬਿਆਨ ਨੂੰ ਲੈ ਕੇ ਕੀ ਚੱਲ ਰਿਹੈ।


