- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਣਹਾਨੀ ਕੇਸ ‘ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ
ਮੁੰਬਈ – ਰਾਹੁਲ ਗਾਂਧੀ ਨੂੰ ਅੱਜ ਮਾਣਹਾਨੀ ਮਾਮਲੇ ‘ਚ ਪੇਸ਼ ਮੁੰਬਈ ਦੀ ਸ਼ਿਵਾੜੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 15000 ਰੁਪਏ ਦੇ ਬੇਲ ਬਾਂਡ ‘ਤੇ ਜ਼ਮਾਨਤ ਮਿਲੀ ਹੈ। ਰਾਹੁਲ ਗਾਂਧੀ ਵੱਲੋਂ ਸਾਬਕਾ ਸੰਸਦ ਮੈਂਬਰ ਇਕਨਾਥ ਗਾਇਕਵਾੜ ਨੇ ਬੇਲ ਬਾਂਡ ਭਰਿਆ। ਦਰਅਸਲ ਰਾਹੁਲ ‘ਤੇ ਦੋਸ਼ ਹਨ ਕਿ ਉਨ੍ਹਾਂ ਨੇ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਨੂੰ ਭਾਜਪਾ ਤੇ ਆਰ.ਐੱਸ.ਐੱਸ. ਦੀ ਵਿਚਾਰਧਾਰਾ ਨਾਲ ਜੋੜਿਆ ਸੀ। ਦੱਸ ਦੇਈਏ ਕਿ ਰਾਹੁਲ ਗਾਂਧੀ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ‘ਤੇ ਸਾਹਮਣੇ ਆਏ ਹਨ।


