- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਾਨਸਰੋਵਰ ਯਾਤਰਾ ਕਰਕੇ ਨਵੀਂ ਜਾਣਕਾਰੀ ਮਿਲੀ : ਰਾਹੁਲ ਗਾਂਧੀ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਕੈਲਾਸ਼ ਮਾਨਸਰੋਵਰ ਯਾਤਰਾ ਲਗਾਤਾਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ| ਵਿਰੋਧੀ ਪਾਰਟੀਆਂ ਤੋਂ ਇਲਾਵਾ ਸੋਸ਼ਲ ਮੀਡੀਆ ਉਤੇ ਵੀ ਉਨ੍ਹਾਂ ਦੀ ਯਾਤਰਾ ਨੂੰ ਲੈ ਕੇ ਵਿਵਾਦ ਜਾਰੀ ਹੈ| ਇਸੇ ਵਿਚਾਲੇ ਰਾਹੁਲ ਗਾਂਧੀ ਨੇ ਅੱਜ ਖ਼ੁਦ ਇਸ ਯਾਤਰਾ ਨਾਲ ਜੁੜਿਆ ਟਵੀਟ ਕੀਤਾ ਹੈ| ਰਾਹੁਲ ਨੇ ਲਿਖਿਆ ਹੈ ਕਿ ਇੱਕ ਇਨਸਾਨ ਉਦੋਂ ਹੀ ਕੈਲਾਸ਼ ਜਾਂਦਾ ਹੈ, ਜਦੋਂ ਉਸ ਨੂੰ ਬੁਲਾਵਾ ਆਉਂਦਾ ਹੈ| ਉਨ੍ਹਾਂ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ ਹੈ| ਰਾਹੁਲ ਨੇ ਅੱਗੇ ਲਿਖਿਆ ਹੈ ਕਿ ਜੋ ਵੀ ਉਹ ਇੱਥੇ ਦੇਖਣਗੇ, ਉਹ ਸਾਰਿਆਂ ਨਾਲ ਸਾਂਝਾ ਕਰਨ ਦੀ ਕੋਸ਼ਿਸ਼ ਕਰਨਗੇ|


