- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਿਸ਼ੇਲ ਦੀ ਜ਼ਮਾਨਤ ਅਰਜੀ ਖਾਰਜ, ਸੀ.ਬੀ.ਆਈ. ਨੂੰ 5 ਦਿਨ ਦਾ ਹੋਰ ਰਿਮਾਂਡ ਮਿਲਿਆ
ਨਵੀਂ ਦਿੱਲੀ – ਦਿਲੀ ਦੀ ਪਟਿਆਲਾ ਹਾਊਸ ਕੋਰਟ ਦੇ ਸਪੈਸ਼ਲ ਸੀ.ਬੀ.ਆਈ ਜਜ ਅਰਵਿੰਦ ਕੁਮਾਰ ਨੇ ਅਗਸਤਾ ਵੈਸਟਲੈਂਡ ਡੀਲ ਦੇ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ 5 ਦਿਨ ਦੀ ਹੋਰ ਸੀ.ਬੀ.ਆਈ. ਰਿਮਾਂਡ ‘ਤੇ ਭੇਜ ਦਿਤਾ ਹੈ। ਇਸ ਤੋਂ ਪਹਿਲਾ ਮਿਸ਼ੇਲ ਦੇ ਵਕੀਲ ਨੇ ਕੋਰਟ ਤੋਂ ਜਮਾਨਤ ਦੀ ਗੁਹਾਰ ਲਗਾਈ ਸੀ, ਜਿਸ ਨੂੰ ਜਜ ਨੇ ਖਾਰਜ ਕਰ ਦਿਤਾ।ਸੀਬੀਆਈ ਨੇ ਅਦਾਲਤ ਤੋਂ ਕ੍ਰਿਸ਼ਚਿਅਨ ਮਿਸ਼ੇਲ ਦਾ ਨੌਂ ਦਿਨਾਂ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੰਜ ਦਿਨਾਂ ਰਿਮਾਂਡ ਦੀ ਆਗਿਆ ਦਿਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ। ਸੀਬੀਆਈ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਮਿਸ਼ੇਲ ਪੁਛਗਿਛ ਵਿਚ ਸਹਿਯੋਗ ਨਹੀਂ ਦੇ ਰਿਹਾ।


