- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਕੇਸ਼ ਅੰਬਾਨੀ ਦੀ ਨੂੰਹ ਸ਼ਲੋਕਾ ਨੇ ਦਿੱਤਾ ਬੱਚੇ ਨੂੰ ਜਨਮ
ਮੁੰਬਈ – ਬਿਜਨਸਮੈਨ ਮੁਕੇਸ਼ ਅੰਬਾਨੀ ਦੇ ਘਰ ਹਾਲ ਹੀ ਵਿਚ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ ਹਨ| ਮੁਕੇਸ਼ ਦੇ ਪੁੱਤਰ ਅਕਾਸ਼ ਅੰਬਾਨੀ ਦੀ ਪਤਨੀ ਸ਼ਲੋਕਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ| ਸ਼ਲੋਕਾ ਨੇ ਅੱਜ ਸਵੇਰੇ 11 ਵਜੇ ਪੁੱਤਰ ਨੂੰ ਜਨਮ ਦਿੱਤਾ| ਆਕਾਸ਼ ਅਤੇ ਸ਼ਲੋਕਾ ਦਾ ਵਿਆਹ 9 ਮਾਰਚ 2019 ਨੂੰ ਹੋਇਆ ਸੀ|ਜਿਕਰਯੋਗ ਹੈ ਕਿ ਬੀਤੇ ਸਾਲ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਨੇ ਲੱਗਭੱਗ ਕਰੀਬ 620 ਕਰੋੜ ਰੁਪਏ ਵਿਚ ਬ੍ਰਿਟੇਨ ਦੇ ਖਿਡੌਣਾ ਬਰਾਂਡ ਹੈਮਲੇਜ ਗਲੋਬਲ ਹੋਲਡਿੰਗਸ ਲਿਮੀਟਡ ਨੂੰ ਖਰੀਦਿਆ ਸੀ| ਉਦੋਂ ਲੋਕ ਸੋਸ਼ਲ ਮੀਡੀਆ ਤੇ ਮਜ਼ਾਕ ਕਰ ਰਹੇ ਸਨ ਕਿ ਮੁਕੇਸ਼ ਆਪਣੇ ਆਉਣ ਵਾਲੇ ਪੋਤਰੇ ਲਈ ਪਹਿਲਾਂ ਹੀ ਖਿਡੌਣੇ ਇਕੱਠੇ ਕਰ ਰਹੇ ਹਨ|


