- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ
ਪਾਕਿਤਸਾਨ ਦੇ ਸਾਬਕਾ ਤਾਨਾਸ਼ਾਹ ਪ੍ਰਵੇਜ਼ ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਵਾਲੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇੱਕ ਪਾਕਿਸਤਾਨੀ ਵਕੀਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਸਲਾਮਾਬਾਦ ਦੀ ਵਿਸ਼ੇਸ਼ ਅਦਾਲਤ ਵਲੋਂ ਛੇ ਸਾਲ ਪੁਰਾਣੇ ਦੇਸ਼ਧ੍ਰੋਹ ਮਾਮਲੇ ਵਿੱਚ ਬੀਤੀ 17 ਦਸੰਬਰ ਨੂੰ 74 ਵਰ੍ਹਿਆਂ ਦੇ ਸੇਵਾਮੁਕਤ ਜਨਰਲ, ਜੋ ਹੁਣ ਦੁਬਈ ਵਿੱਚ ਰਹਿ ਰਿਹਾ ਹੈ, ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬੀਤੀ 13 ਜਨਵਰੀ ਨੂੰ ਲਾਹੌਰ ਹਾਈ ਕੋਰਟ ਨੇ ਇਸ ਸਜ਼ਾ ਨੂੰ ‘ਗੈਰ-ਸੰਵਿਧਾਨਿਕ’ ਐਲਾਨਦਿਆਂ ਇਸ ਨੂੰ ਰੱਦ ਕੀਤਾ ਸੀ।


