- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁੱਖ ਮੰਤਰੀ ਹਰਿਆਣਾ ਵੱਲੋਂ ਸਮਾਜ ਸੇਵੀ ਸੁਸ਼ਮਾ ਗੁਪਤਾ ਨੂੰ ਸ਼ੁਭਕਾਮਨਾਵਾਂ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਕਈ ਦਸ਼ਕਾਂ ਤੋ ਸਮਾਜ ਸੇਵਾ ਦੇ ਕਾਰਜ ਨਾਲ ਜੁੜੀ ਸੁਸ਼ਮਾ ਗੁਪਤਾ ਨੂੰ ਅੱਜ ਹਰਿਆਣਾ ਸੂਰਾ ਰੈਡ ਕ੍ਰਾਸ ਸੋਸਾਇਟੀ ਦੀ ਵਾਇਸ ਚੇਅਰਮੈਨ ਵਜੋ ਅਹੁਦਾ ਗ੍ਰਹਿਣ ਕਰਨ ‘ਤੇ ਦਿਲੋ ਸ਼ੁਭਕਾਮਨਾਵਾਂ ਦਿੱਤੀਆਂ। ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਾਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੰਡੀਅਨ ਰੈਡ ਕ੍ਰਾਸ ਸੋਸਾਇਟੀ (ਹਰਿਆਣਾ ਰਾਜ ਸ਼ਾਖਾ) ਦੀ ਨਵੀਂ ਨਿਯੁਕਤ ਵਾਇਸ ਚੇਅਰਮੈਨ ਸੁਸ਼ਮਾ ਗੁਪਤਾ ਨੂੰ ਅਹੁਦਾ ਗ੍ਰਹਿਣ ਕਰਵਾਇਆ ਅਤੇ ਉਨਾਂ ਨੇ ਦਿਲੋ ਸ਼ੁਭਕਾਮਨਾਵਾਂ ਵੀ ਦਿੱਤੀਆਂ।


