- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਕਸਵੈੱਲ ਦੱਖਣੀ ਅਫਰੀਕਾ ਦੌਰੇ ਤੋਂ ਬਾਹਰ
ਆਸਟਰੇਲੀਆ ਦਾ ਹਰਫ਼ਨਮੌਲਾ ਗਲੇਨ ਮੈਕਸਵੈੱਲ ਕੂਹਣੀ ਦੀ ਸੱਟ ਕਾਰਨ ਦੱਖਣੀ ਅਫਰੀਕਾ ਦੇ ਇੱਕ ਰੋਜ਼ਾ ਦੌਰੇ ਤੋਂ ਬਾਹਰ ਹੋ ਗਿਆ ਹੈ। ਉਸ ਨੂੰ ਆਈਪੀਐੱਲ ਦੇ ਸ਼ੁਰੂਆਤੀ ਸੈਸ਼ਨ ਦੌਰਾਨ ਵੀ ਬਾਹਰ ਰਹਿਣਾ ਪੈ ਸਕਦਾ ਹੈ। ਦੱਖਣੀ ਅਫਰੀਕਾ ਦੌਰਾ 21 ਫਰਵਰੀ ਤੋਂ ਸ਼ੁਰੂ ਹੋਵੇਗਾ। ਮੈਕਸਵੈੱਲ ਦੀ ਖੱਬੀ ਕੂਹਣੀ ਦਾ ਆਪਰੇਸ਼ਨ ਹੋਵੇਗਾ। ਉਸ ਦੀ ਥਾਂ ਟੀਮ ਵਿੱਚ ਡਾਰਸੀ ਸ਼ਾਰਟ ਨੂੰ ਲਿਆ ਗਿਆ ਹੈ। ਕ੍ਰਿਕਟ ਆਸਟਰੇਲੀਆ ਦਾ ਕਹਿਣਾ ਹੈ ਕਿ ਮੈਕਸਵੈੱਲ ਨੂੰ ਪੂਰੀ ਤਰ੍ਹਾਂ ਫਿੱਟ ਹੋਣ ਵਿੱਚ ਛੇ ਤੋਂ ਅੱਠ ਹਫ਼ਤੇ ਲੱਗਣਗੇ ਯਾਨੀ ਉਹ ਆਈਪੀਐੱਲ ਦੇ ਸ਼ੁਰੂਆਤੀ ਸੈਸ਼ਨ ’ਚੋਂ ਵੀ ਬਾਹਰ ਹੋ ਸਕਦਾ ਹੈ।


