- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੈਨੂੰ ਰਿਫਰੈਂਡਮ 2020 ਬਾਰੇ ਕੋਈ ਜਾਣਕਾਰੀ ਨਹੀਂ : ਅਮਰੀਕੀ ਅਧਿਕਾਰੀ
ਵਾਸ਼ਿੰਗਟਨ – ਅਮਰੀਕੀ ਸਟੇਟ ਵਿਭਾਗ ਦੇ ਡਿਪਟੀ ਰੋਬਰਟ ਪੈਲੈਡੀਨੋ ਨੇ ਦੱਸਿਆ ਕਿ ਉਹ 2020 ‘ਚ ਹੋਣ ਵਾਲੇ ਰਿਫਰੈਂਡਮ ਤੋਂ ਅਣਜਾਣ ਹਨ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਤੋਂ ਜਦ ਇਸ ਸਬੰਧੀ ਪ੍ਰਸ਼ਨ ਪੁੱਛਿਆ ਗਿਆ ਕਿ ਕੀ ਉਹ ਸਿੱਖਸ ਫਾਰ ਜਸਟਿਸ ਵਲੋਂ ਕਰਵਾਈ ਜਾਣ ਵਾਲੀ ਰਾਇਸ਼ੁਮਾਰੀ ਬਾਰੇ ਜਾਣਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ‘ਚ ਸਾਨੂੰ ਭਾਸ਼ਣ ਦੇਣ ਦਾ ਹੱਕ ਹੈ ਅਤੇ ਸਾਡੇ ਕੋਲ ਸਹਿਯੋਗ ਦੀ ਵੀ ਸੁਤੰਤਰਤਾ ਹੈ। ਇਹ ਸਭ ਅਮਰੀਕੀ ਸਮਾਜ ਦੇ ਸਿਧਾਂਤਕ ਅਸੂਲ ਹਨ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਿੱਖਸ ਫਾਰ ਜਸਟਿਸ ਵਲੋਂ ਪਾਕਿਸਤਾਨ ਕੋਲੋਂ ਰਿਫਰੈਂਡਮ 2020 ਲਈ ਸਿਆਸੀ ਸਮਰਥਨ ਮੰਗਿਆ ਸੀ ।


