- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਕੈਬਨਿਟ ਦੀ ਗਗਨਯਾਨ ਪ੍ਰਾਜੈਕਟ ਨੂੰ ਮਨਜ਼ੂਰੀ, ਪੁਲਾੜ ’ਚ ਭੇਜੇ ਜਾਣਗੇ 3 ਭਾਰਤੀ
ਨਵੀਂ ਦਿੱਲੀ – ਮੋਦੀ ਕੈਬਨਿਟ ਨੇ ਤਿੰਨ ਮੈਂਬਰੀ ਦਲ ਨੂੰ ਸਤ ਦਿਨਾਂ ਲਈ ਪੁਲਾੜ ’ਚ ਭੇਜਣ ਦੀ ਗਗਨਯਾਨ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿਤੀ ਹੈ। ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਨੇ ਇਹ ਜਾਣਕਾਰੀ ਦਿਤੀ। ਗਗਨਯਾਨ ਪ੍ਰਾਜੈਕਟ ਤਹਿਤ ਸਾਲ 2022 ਤਕ ਤਿੰਨ ਭਾਰਤੀਆਂ ਨੂੰ ਘਟੋ ਘਟ 7 ਦਿਨਾਂ ਲਈ ਪੁਲਾੜ ’ਚ ਭੇਜੇ ਜਾਣ ਦੀ ਯੋਜਨਾ ਹੈ। ਇਸ ਸਮਾਗਮ ਨਾਲ ਭਾਰਤ ਦੀ ਪੁਲਾੜ ਯੋਗਤਾ ’ਚ ਵਾਧਾ ਹੋਵੇਗਾ।


