- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਊਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਦਿਆਲਤਾ ਅਤੇ ਸਦਭਾਵਨਾ ਵਾਲੇ ਸਮਾਜ ਦੇ ਨਿਰਮਾਣ ’ਚ ਪਾਇਆ ਗਿਆ ਯੋਗਦਾਨ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ। ਸ੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਤਰ੍ਹਾਂ ਦੀ ਨਾਬਰਾਬਰੀ ਅਤੇ ਵਿਤਕਰੇ ਨੂੰ ਖ਼ਤਮ ਕਰਕੇ ਸਾਰਿਆਂ ਦੀ ਸੇਵਾ ’ਤੇ ਜ਼ੋਰ ਦਿੱਤਾ ਸੀ।


