- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਗੋਟਬਾਯਾ ਨੂੰ ਵਧਾਈ ਦਿੱਤੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤਣ ਲਈ ਗੋਟਬਾਯਾ ਰਾਜਪਕਸ਼ਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੈ ਕਿ ਦੋਵੇਂ ਮੁਲਕਾਂ ਵਿਚਕਾਰ ਰਿਸ਼ਤੇ ਹੋਰ ਗੂੜ੍ਹੇ ਹੋਣਗੇ। ਸ੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਗੋਟਬਾਯਾ ਨਾਲ ਮਿਲ ਕੇ ਦੋਵੇਂ ਮੁਲਕਾਂ ਅਤੇ ਨਾਗਰਿਕਾਂ ਦੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਬਣਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਖ਼ਿੱਤੇ ’ਚ ਸ਼ਾਂਤੀ, ਖੁਸ਼ਹਾਲੀ ਅਤੇ ਸੁਰੱਖਿਆ ਦੀ ਵੀ ਕਾਮਨਾ ਕਰਦੇ ਹਨ।


