- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਨੇ ਟੀਮ ਇੰਡੀਆ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਵਿਸ਼ਵ ਕੱਪ ਵਿਚ ਦੱਖਣੀ ਅਫਰੀਕਾ ਖਿਲਾਫ ਆਪਣਾ ਪਹਿਲਾ ਮੁਕਾਬਲਾ ਖੇਡ ਰਹੀ ਭਾਰਤੀ ਕ੍ਰਿਕਟ ਟੀਮ ਨੂੰ ਟਵੀਟ ਕਰ ਕੇ ਵਿਸ਼ਵ ਕੱਪ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਟੀਮ ਵਿਸ਼ਵ ਕੱਪ ਵਿਚ ਅੱਜ ਆਪਣਾ ਪਹਿਲਾ ਮੁਕਾਬਲਾ ਖੇਡਣ ਉਤਰੀ ਹੈ। ਇਸ ਮੌਕੇ ਮੈਂ ਪੂਰੀ ਟੀਮ ਨੂੰ ਸ਼ੁੱਭਕਾਮਨਾਵਾਂ ਦੇਣੀਆਂ ਚਾਹੁੰਦਾ ਹਾਂ। ਟੂਰਨਾਮੈਂਟ ਵਿਚ ਚੰਗੀ ਕ੍ਰਿਕਟ ਦੇਖਣ ਨੂੰ ਮਿਲੇ ਅਤੇ ਖੇਡ ਭਾਵਨਾ ਦਾ ਸਨਮਾਨ ਬਣਿਆ ਰਹੇ। ਸ਼੍ਰੀ ਮੋਦੀ ਨੇ ਕਿਹਾ, ”ਖੇਡ ਵੀ ਜਿੱਤੋ ਅਤੇ ਦਿਲ ਵੀ।”


