- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੋਦੀ ਵਲੋਂ ਬਿਲ ਪਾਸ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿੱਚੋਂ ਮੱਧਯੁੱਗੀ ਤੀਹਰੇ ਤਲਾਕ ਦੀ ਪ੍ਰਥਾ ਨੂੰ ਖਤਮ ਕਰਕੇ ਅੱਜ ਦੇਸ਼ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨ ਔਰਤਾਂ ਨਾਲ ਧੱਕੇਸ਼ਾਹੀ ਵਾਲੀ ਇਤਿਹਾਸਕ ਗਲਤੀ ਨੂੰ ਅੱਜ ਸੋਧ ਦਿੱਤਾ ਗਿਆ ਹੈ। ਪੁਰਾਣੇ ਸਮਿਆਂ ਤੋਂ ਚਲੀ ਆ ਰਹੀ ਬੁਰਾਈ ਅੱਜ ਇਤਿਹਾਸ ਦੇ ਕੂੜਾਦਾਨ ਵਿੱਚ ਸੁੱਟ ਦਿੱਤੀ ਗਈ ਹੈ। ਇਹ ਪ੍ਰਗਟਾਵਾ ਪ੍ਰਧਾਨ ਮੰਤਰੀ ਨੇ ਰਾਜ ਸਭਾ ਵੱਲੋਂ ਤੀਹਰੇ ਤਲਾਕ ਬਿਲ ਦੇ ਪਾਸ ਕੀਤੇ ਜਾਣ ਤੋਂ ਕੁੱਝ ਹੀ ਮਿੰਟਾਂ ਵਿੱਚ ਟਵੀਟ ਕਰਕੇ ਕੀਤਾ।


