ਮੋਦੀ ਵੱਲੋਂ ਮਾਲੇ ਦਾ ਪਹਿਲਾ ਦੌਰਾ 17 ਨੂੰ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਦੇ 17 ਨਵੰਬਰ ਨੂੰ ਪਹਿਲੇ ਦੌਰੇ ਮੌਕੇ ਮਾਲਦੀਵ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ ’ਚ ਹਿੱਸਾ ਲੈਣਗੇ। ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਸੋਲਿਹ ਦੇ ਸੱਦੇ ਨੂੰ ਪ੍ਰਵਾਨ ਕੀਤਾ ਹੈ।

VIA PUNJAB