- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ. ਏ. ਈ. ਨੇ ਭਾਰਤੀ ਉਡਾਣਾਂ ਤੇ ਪਾਬੰਦੀ ਦੀ ਮਿਆਦ ਵਧਾਈ
ਦੁਬਈ – ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।ਯੂ. ਏ. ਈ. ਏਅਰਲਾਈਨ ਨੇ ਜਾਰੀ ਐਡਵਾਇਜ਼ਰੀ ਵਿੱਚ ਕਿਹਾ ਕਿ ਪਿਛਲੇ 14 ਦਿਨਾਂ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ. ਏ. ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂ. ਏ. ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ ਅਤੇ ਰਾਜਨੀਤਕ ਮਿਸ਼ਨ ਦੇ ਮੈਂਬਰਾਂ ਨੂੰ ਇਸ ਕੋਵਿਡ ਪ੍ਰੋਟੋਕਾਲ ਤੋਂ ਛੋਟ ਦਿੱਤੀ ਗਈ ਹੈ।


