- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ. ਐੱਨ. ਮੁਖੀ ਨੇ ਭਾਰਤੀ ਪਾਇਲਟ ਦੀ ਵਾਪਸੀ ਦਾ ਕੀਤਾ ਸਵਾਗਤ
ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਪਾਕਿਸਤਾਨ ਦੀ ਹਿਰਾਸਤ ‘ਚ ਬੰਦ ਭਾਰਤੀ ਹਵਾਈ ਫੌਜ ਦੇ ਪਾਇਲਟ ਅਭਿਨੰਦਨ ਵਰਤਮਾਨ ਨੂੰ ਭਾਰਤ ਵਾਪਸ ਭੇਜੇ ਜਾਣ ਦਾ ਸਵਾਗਤ ਕੀਤਾ ਹੈ ਅਤੇ ਦੋਹਾਂ ਦੇਸ਼ਾਂ ਨੂੰ ਸਕਾਰਾਤਮ ਲੈਅ ਬਰਕਰਾਰ ਰੱਖਣ ਅਤੇ ਰਚਨਾਤਮਕ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨੀ ਜਹਾਜ਼ਾਂ ਦਾ ਜਵਾਬ ਦੇਣ ਦੌਰਾਨ ਮਿਗ 21 ‘ਚ ਖਰਾਬੀ ਆ ਗਈ ਸੀ, ਜਿਸ ਕਾਰਨ ਅਭਿਨੰਦਨ ਪੈਰਾਸ਼ੂਟ ਲਗਾ ਕੇ ਜ਼ਮੀਨ ‘ਤੇ ਉੱਤਰੇ ਅਤੇ ਉੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਪਾਕਿਸਤਾਨ ‘ਚ ਹਨ।ਪਾਕਿਸਤਾਨ ਨੇ ਅਭਿਨੰਦਨ ਨੂੰ ਫੜ ਲਿਆ ਸੀ। ਇਸ ਦੇ ਤਕਰੀਬਨ 60 ਘੰਟੇ ਬਾਅਦ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਆਪਣੇ ਦੇਸ਼ ਦੇ ਹੀਰੋ ਬਣ ਕੇ ਸ਼ੁੱਕਰਵਾਰ ਨੂੰ ਪਾਕਿਸਤਾਨ ਤੋਂ ਭਾਰਤ ਵਾਪਸ ਆਏ ਸਨ।


