- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ.ਪੀ.ਏ. ਕਾਰਜਕਾਲ ਦੌਰਾਨ 6 ਵਾਰ ਸਰਜੀਕਲ ਸਟ੍ਰਾਈਕ ਹੋਈ – ਕਾਂਗਰਸ ਨੇ ਜਾਰੀ ਕੀਤੀ ਸੂਚੀ
ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਰਜੀਕਲ ਸਟ੍ਰਾਈਕ ਦੇ ਦਾਅਵੇ ਤੋਂ ਬਾਅਦ ਕਾਂਗਰਸ ਨੇ 6 ਸਰਜੀਕਲ ਸਟ੍ਰਾਈਕ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿਚ ਪਹਿਲੀ ਸਰਜੀਕਲ ਸਟ੍ਰਾਈਕ 19 ਜੂਨ 2008, ਦੂਸਰੀ 30 ਅਗਸਤ- 1 ਸਤੰਬਰ, ਤੀਸਰੀ 6 ਜਨਵਰੀ 2013, ਚੌਥੀ 27-28 ਜੁਲਾਈ 2013 ਵਿਚਕਾਰ, ਪੰਜਵੀ 6 ਅਗਸਤ 2013 ਤੇ ਛੇਵੀਂ 23 ਸਤੰਬਰ 2013 ਨੂੰ ਕੀਤੀ ਗਈ ਸੀ। ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ’ਤੇ ਇਹ ਦੋਸ਼ ਲਗਾਇਆ ਹੈ ਕਿ ਉਹ ਸੈਨਾ ਦੀ ਸੂਰਵੀਰਤਾ ਦਾ ਇਸਤੇਮਾਲ ਵੋਟ ਹਾਸਲ ਕਰਨ ਲਈ ਕਰ ਰਹੀ ਹੈ।


