- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂ ਮੁੰਬਾ ਨੇ ਹਰਿਆਣਾ ਨੂੰ 39-33 ਨਾਲ ਹਰਾਇਆ
ਅਜਿੰਕਿਆ ਕਾਪਰੇ (10 ਅੰਕ), ਡੋਂਗ ਲੀ (9 ਅੰਕ) ਤੇ ਫਜਲ ਅਤਾਰਚਲੀ (ਅੱਠ ਅੰਕ) ਦੇ ਸ਼ਾਨਦਾਰ ਖੇਡ ਦੇ ਦਮ ‘ਤੇ ਯੂ ਮੁੰਬਾ ਨੇ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ‘ਚ ਵੀਰਵਾਰ ਨੂੰ ਇੱਥੇ ਹਰਿਆਣਾ ਸਟੀਲਰਸ ਨੂੰ 39-33 ਨਾਲ ਹਰਾਇਆ। ਦੋਵੇਂ ਟੀਮਾਂ ਪਹਿਲਾਂ ਹੀ ਪਲੇਆਫ ਦੇ ਲਈ ਕੁਆਲੀਫਆਈ ਕਰ ਚੁੱਕੀਆਂ ਹਨ। ਇਸ ਜਿੱਤ ਦੇ ਨਾਲ ਹੀ ਮੁੰਬਈ ਦੀ ਟੀਮ 69 ਅੰਕਾਂ ਦੇ ਨਾਲ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਪਹੁੰਚ ਗਈ ਜਦਕਿ ਹਰਿਆਣਾ 71 ਅੰਕਾਂ ਦੇ ਨਾਲ ਤੀਜੇ ਸਥਾਨ ‘ਤੇ ਹੈ। ਹਰਿਆਣਾ ਦੀ ਟੀਮ ਦੇ ਲਈ ਵਿਨੇ ਨੇ ਸਭ ਤੋਂ ਜ਼ਿਆਦਾ 11 ਅੰਕ ਹਾਸਲ ਕੀਤੇ ਜਦਕਿ ਇਹ ਟੀਮ ਨੂੰ ਜਿੱਤ ਹਾਸਲ ਕਰਵਾਉਣ ਦੇ ਲਈ ਕਾਫੀ ਨਹੀਂ ਸੀ।


