- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਪੁਰਾ ਪੁਲਿਸ ਵੱਲੋਂ ਭੁੱਕੀ ਸਮੇਤ ਦੋ ਕਾਬੂ
ਰਾਜਪੁਰਾ – ਐਸ ਐਸ ਪੀ ਮਨਦੀਪ ਸਿੰਘ ਸਿੱਧੁ ਦੇ ਦੇਸ਼ਾਂ ਨਿਰਦੇਸ਼ਾਂ ਹੇਠ ਰਾਜਪੁਰਾ ਬੱਸ ਸਟੈਂਡ ਪੁਲਿਸ ਚੋਂਕੀ ਇੰਚਾਰਜ ਸਬ ਇੰਸਪੈਕਟਰ ਮੈਂਡਮ ਗੀਤਾ ਰਾਣੀ ਦੀ ਅਗਵਾਈ ਵਿਚ ਗਗਨ ਚੋਂਕ ਨੇੜੇ ਨਾਕੇਬੰਦੀ ਦੋਰਾਨ ਇੱਕ ਮੋਟਰਸਾਇਕਲ ਤੇ ਸਵਾਰ ਦੋ ਵਿਅਕਤੀਆ ਨੂੰ ਸਾਡੇ 3 ਕਿੱਲੋ ਭੁੱਕੀ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਤੁਰੰਤ ਮੋਟਰਸਾਇਕਲ ਸਵਾਰਾਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਮੈਂਡਮ ਗੀਤਾ ਰਾਣੀ ਨੇ ਦੱਸਿਆ ਕਿ ਦੋਸ਼ੀਆ ਦੀ ਪਹਿਚਾਣ ਭੁਪਿੰਦਰ ਸਿੰਘ ਵਾਸੀ ਮੋਹਾਲੀ, ਨਿਰਮਲ ਸਿੰਘ ਵਾਸੀ ਮੋਹਾਲੀ ਵਜੋਂ ਹੋਈ ਹੈ।ਦੋਸ਼ੀਆਂ ਦੇ ਖਿਲਾਫ ਐਨ ਡੀ ਪੀ ਐਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।


