- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਦੇ ਲੜਕੇ ਨੇ ਨੀਟ ‘ਚ ਕੀਤਾ ਟਾਪ
ਨਵੀਂ ਦਿੱਲੀ – ਨੈਸ਼ਨਲ ਐਲੀਜੀਬਿਲਟੀ ਕਮ ਐਂਟਰਸ ਟੈੱਸਟ (ਨੀਟ) 2019 ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਰਾਜਸਥਾਨ ਦੇ ਨਾਲਿਨ ਖੰਡੇਵਾਲ ਨੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਨੀਟ ਦੀ ਪ੍ਰੀਖਿਆ ਲਈ ਜਾਂਦੀ ਹੈ। ਇਸ ਦਾ ਮਕਸਦ ਮੈਡੀਕਲ ਕੌਂਸਲ ਆਫ਼ ਇੰਡੀਆ ਤੇ ਡੈਂਟਲ ਕੌਂਸਲ ਆਫ਼ ਇੰਡੀਆ ਵੱਲੋਂ ਮਨਜ਼ੂਰਸ਼ੁਦਾ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਤੇ ਬੀ.ਡੀ.ਐਸ. ਕੋਰਸਾਂ ‘ਚ ਦਾਖ਼ਲਾ ਲੈਣ ਦਾ ਹੁੰਦਾ ਹੈ।


