- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਬਰਟ ਵਾਡਰਾ ਹੋਏ ਕੋਰੋਨਾ ਪਾਜਿਟਿਵ, ਪ੍ਰਿਯੰਕਾ ਗਾਂਧੀ ਦੇ ਚੋਣ ਦੌਰੇ ਰੱਦ
ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਦਾ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਰਾਬਰਟ ਵਾਡਰਾ ਦੇ ਕੋਰੋਨਾ ਪਾਜਿਟਿਵ ਆਉਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਚੌਕਸੀ ਵਜੋਂ ਖੁਦ ੯ ਏਕਾਂਤਵਾਸ ਕਰ ਲਿਆ ਹੈ ਅਤੇ ਆਸਾਮ ਅਤੇ ਤਾਮਿਲਨਾਡੂ ਦਾ ਚੋਣ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਹੈ ਕਿ ਰਾਬਰਟ ਦੇ ਪਾ੭ੇਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਨੇ ਆਪਣਾ ਆਸਾਮ ਦਾ ਦੌਰਾ ਰੱਦ ਕਰ ਦਿੱਤਾ ਹੈ ਅਤੇ ਹੁਣ ਉਹ ਆਈਸੋਲੇ੪ਨ ਵਿੱਚ ਰਹਿਣਗੇ।ਪ੍ਰਿਯੰਕਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਹਾਲ ਵਿੱਚ ਕੋਰੋਨਾ ਇਨਫੈਕ੪ਨ ਦੇ ਸੰਪਰਕ ਵਿੱਚ ਆਉਣ ਕਾਰਨ ਉਹਨਾਂ ੯ ਆਪਣਾ ਆਸਾਮ, ਤਾਮਿਲਨਾਡੂ ਅਤੇ ਕੇਰਲ ਦਾ ਦੌਰਾ ਰੱਦ ਕਰਨਾ ਪੈ ਰਿਹਾ ਹੈ। ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਪਰ ਡਾਕਟਰਾਂ ਦੀ ਸਲਾਹ ਤੇ ਉਹ ਅਗਲੇ ਕੁਝ ਦਿਨਾਂ ਤੱਕ ਆਈਸੋਲੇ੪ਨ ਵਿੱਚ ਰਹਿਣਗੇ।


