- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਮਪੁਰਾ ਫੂਲ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ 13 ਫਰਵਰੀ ਤੱਕ ਮੰਗੀ ਰਿਪੋਰਟ
ਚੰਡੀਗੜ – ਬਠਿੰਡਾ ਜਿਲੇ ਦੇ ਕਸਬਾ ਰਾਮਪੁਰਾ ਫੂਲ ਵਿਚ ਇਕ ਨਿਹੰਗ ਵੱਲੋਂ ਇੱਕ ਲੜਕੀ ਨੂੰ ਕੈਦ ਕਰਕੇ ਰੱਖਣ, ਸ਼ਰੀਰਕ ਸੋਸ਼ਣ ਕਰਨ ਅਤੇ ਕਰੰਟ ਲਗਾਏ ਜਾਣ ਸਬੰਧੀ ਮਾਮਲੇ ਵਿਚ ਕਾਰਵਾਈ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸਨ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਅਤੇ ਐਸ.ਐਸ.ਪੀ. ਬਠਿੰਡਾ ਤੋਂ 13 ਫਰਵਰੀ, 2020 ਤੱਕ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮੀਡੀਆ ਰਾਹੀਂ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਸੀ।ਆਪਣੇ ਹੁਕਮਾਂ ਵਿੱਚ ਉਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਐਸ.ਪੀ. ਰੈਂਕ ਦੇ ਅਧਿਕਾਰੀ ਤੋਂ ਕਰਵਾ ਕੇ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ।


