- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਮ ਜਨਮਭੂਮੀ ਦੇ ਮਾਲਿਕਾਨਾ ਵਿਵਾਦ ’ਤੇ ਸੁਣਵਾਈ 10 ਤੱਕ ਮੁਲਤਵੀ
ਨਵੀਂ ਦਿਲੀ – ਸੁਪਰੀਮ ਕੋਰਟ ਸਿਆਸੀ ਨਜ਼ਰ ਤੋਂ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ’ਚ ਦਾਇਰ ਅਪੀਲਾਂ ’ਤੇ ਸ਼ੁਕਰਵਾਰ ਨੂੰ ਸੁਣਵਾਈ 10 ਜਨਵਰੀ ਤਕ ਮੁਲਤਵੀ ਕਰ ਦਿਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਲਈ ਨਵੀਂ ਬੈਂਚ ਦਾ ਗਠਨ ਕੀਤਾ ਜਾਵੇਗਾ। ਇਹ ਨਵੀਂ ਬੈਂਚ ਤੈਅ ਕਰੇਗੀ ਕਿ ਅਯੁਧਿਆ ਵਿਵਾਦ ਦੀ ਰੋਜ਼ਾਨਾ ਸੁਣਵਾਈ ਹੋਵੇ ਜਾਂ ਨਹੀਂ। ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਦਾ ਇਹ ਮਾਮਲਾ ਜਸਟਿਸ ਰੰਜਨ ਗੋਗੋਈ ਅਤੇ ਐਸ. ਕੇ. ਕੌਲ ਦੀ ਬੈਂਚ ਸਾਹਮਣੇ ਅਜ ਦੀ ਸੂਚੀ ’ਚ ਦਰਜ ਸੀ।


