- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਿਜੈ ਦਿਵਸ ਮੌਕੇ ਜਵਾਨਾਂ ਨੂੰ ਸ਼ਰਧਾਂਜਲੀ
ਨਵੀਂ ਦਿਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਜੈ ਦਿਵਸ ਮੌਕੇ ’ਤੇ ਸਾਲ 1971 ਦੇ ਭਾਰਤ-ਪਾਕਿ ਜੰਗ ’ਚ ਸ਼ਹੀਦ ਹੋਏ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੈ ਦਿਵਸ ਮੌਕੇ 1971 ਦੀ ਜੰਗ ’ਚ ਭਾਰਤੀ ਸੈਨਾ ਦੇ ਜਵਾਨਾਂ ਦੇ ਅਦੁਤੀ ਸਾਹਸ ਅਤੇ ਬਹਾਦਰੀ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅਜ ਵਿਜੈ ਦਿਵਸ ਮੌਕੇ ’ਤੇ ਅਸੀਂ 1971 ਦੇ ਲੜਨ ਵਾਲੇ ਬਹਾਦਰ ਜਵਾਨਾਂ ਦੀ ਅਦੁਤੀ ਭਾਵਨਾ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਨੇ ਦੇਸ਼ ਦੀ ਸੁਰਖਿਆ ਨੂੰ ਯਕੀਨੀ ਬਣਾਇਆ ਹੈ। ਦੇਸ਼ ਉਨ੍ਹਾਂ ਤੋਂ ਹਮੇਸ਼ਾ ਪ੍ਰੇਰਨਾ ਲੈਂਦਾ ਰਹੇਗਾ।


