- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਮੁਬਾਰਕਬਾਦ
ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਕ ਸੁਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਦਸਹਿਰਾ ਹਰ ਕਿਸੇ ਨੂੰ ਇਮਾਨਦਾਰੀ ਤੇ ਸਚਾਈ ਨਾਲ ਜਿਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਦੁਆ ਕਰਦੇ ਹਨ ਕਿ ਇਹ ਤਿਓਹਾਰ ਸਾਨੂੰ ਦੇਸ਼ ਦੇ ਨਿਰਮਾਣ ਲਈ ਕੰਮ ਕਰਨ ਲਈ ਉਤਸ਼ਾਹਿਤ ਕਰੇ ਅਤੇ ਅਜਿਹੇ ਸਮਾਜ ਦੀ ਉਸਾਰੀ ਲਈ ਪ੍ਰੇਰਿਤ ਕਰੇ ਜੋ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਹੈ।


