- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਦੇਖ ਰਹੇ ਹਨ ਦਿਨ ਵਿੱਚ ਸੁਪਨੇ : ਅਮਿਤ ਸ਼ਾਹ
ਨਵੀਂ ਦਿੱਲੀ – ਰਾਜਸਥਾਨ ਦੇ ਨਾਗੌਰ ਵਿੱਚ ਇਕ ਜਨਸਭਾ ਨੂੰ ਸੰਬੋਧਤ ਕਰਦੇ ਹੋਏ ਬੀ.ਜੇ.ਪੀ. ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਨਿਖੇਧੀ ਕੀਤੀ| ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦਿਨ ਵਿੱਚ ਹੀ ਸੁਪਨੇ ਦੇਖ ਰਹੇ ਹਨ| ਸ਼ਾਹ ਨੇ ਕਿਹਾ ਕਿ ਭਾਜਪਾ ਦੀ ਰਾਜਸਥਾਨ ਵਿੱਚ ਜਿੱਤ ਪੱਕੀ ਹੈ| ਉਨ੍ਹਾਂ ਨੇ ਕਿਹਾ ਕਿ ਜੇਕਰ ਰਾਜ ਵਿੱਚ ਵਸੁੰਦਰਾ ਰਾਜੇ ਦੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਵਾਪਸੀ ਕਰਦੀ ਹੈ ਤਾਂ ਦੇਸ਼ਭਰ ਵਿੱਚ ਘੁਸਪੈਠੀਆਂ ਨੂੰ ਚੁਣ-ਚੁਣ ਕੇ ਬੀ.ਜੇ.ਪੀ. ਬਾਹਰ ਕੱਢੇਗੀ| ਉਨ੍ਹਾਂ ਨੇ ਜਨਤਾ ਤੋਂ ਇਕ ਵਾਰ ਫਿਰ ਤੋਂ ਵਸੁੰਧਰਾ ਸਰਕਾਰ ਨੂੰ ਜਿਤਾਉਣ ਦੀ ਅਪੀਲ ਕੀਤੀ|


