- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਦੇ ਮਾਮਲੇ ’ਚ ਅਜ ਉਚ ਅਦਾਲਤ ਕੋਲੋਂ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਗਾਂਧੀ ਵਲੋਂ ਮੁਆਫ਼ੀ ਮੰਗੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਰਾਹੁਲ ਗਾਂਧੀ ਵਲੋਂ ਦਾਇਰ ਕੀਤੇ ਗਏ ਹਲਫ਼ਨਾਮੇ ਦੀ ਭਾਸ਼ਾ ’ਤੇ ਇਤਰਾਜ਼ ਵੀ ਜਤਾਇਆ। ਹੁਣ ਰਾਹੁਲ ਗਾਂਧੀ ਵਲੋਂ ਸੋਮਵਾਰ ਨੂੰ ਅਦਾਲਤ ’ਚ ਇਕ ਨਵਾਂ ਹਲਫ਼ਨਾਮਾ ਦਾਖ਼ਲ ਕੀਤਾ ਜਾਵੇਗਾ, ਜਿਸ ਵਿਚ ‘ਅਫ਼ਸੋਸ’ ਦੀ ਥਾਂ ‘ਮੁਆਫ਼ੀ’ ਸ਼ਬਦ ਸ਼ਾਮਿਲ ਹੋਵੇਗਾ। ਦਸ ਦਈਏ ਕਿ ਇਸ ਸਬੰਧ ’ਚ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਰਾਹੁਲ ਗਾਂਧੀ ਵਿਰੁਧ ਅਪਮਾਨ ਪਟੀਸ਼ਨ ਦਾਇਰ ਕੀਤੀ ਸੀ।


