- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੈਸਟ ਆਫ ਇੰਡੀਆ ਦੀ ਕਪਤਾਨੀ ਕਰੇਗਾ ਰਹਾਨੇ
ਨਵੀਂ ਦਿੱਲੀ – ਚੋਟੀ ਕ੍ਰਮ ਦਾ ਬੱਲੇਬਾਜ਼ ਅਜਿੰਕਯ ਰਹਾਨੇ ਨਾਗਪੁਰ ਵਿਚ 12 ਤੋਂ 16 ਫਰਵਰੀ ਤਕ ਰਣਜੀ ਟਰਾਫੀ ਚੈਂਪੀਅਨ ਵਿਦਰਭ ਵਿਰੁੱਧ ਹੋਣ ਵਾਲੇ ਈਰਾਨੀ ਕੱਪ ਮੁਕਾਬਲੇ ਵਿਚ ਰੈਸਟ ਆਫ ਇੰਡੀਆ ਦੀ ਕਪਤਾਨੀ ਕਰੇਗਾ। ਅਖਿਲ ਭਾਰਤੀ ਚੋਣ ਕਮੇਟੀ ਨੇ ਈਰਾਨੀ ਕੱਪ ਮੁਕਾਬਲੇ ਲਈ ਵੀਰਵਾਰ ਨੂੰ ਰੈਸਟ ਆਫ ਇੰਡੀਆ ਦਾ ਐਲਾਨ ਕੀਤਾ। ਰੈਸਟ ਭਾਰਤ ਟੀਮ ਕੱਪ ਮੈਚ ਰਣਜੀ ਚੈਂਪੀਅਨ ਟੀਮ ਵਿਦਰਭ ਨਾਲ ਖੇਡੇਗੀ, ਜਿਸ ਨੇ ਅੱਜ ਸੌਰਾਸ਼ਟਰ ਨੂੰ ਨਾਗਪੁਰ ‘ਚ ਹਰਾ ਕੇ ਖਿਤਾਬ ਬਰਕਰਾਰ ਰੱਖਿਆ। ਚੋਣ ਕਮੇਟੀ ਨੇ ਇਸ ਦੇ ਨਾਲ ਹੀ ਭਾਰਤ ਏ ਟੀਮ ਦਾ ਵੀ ਐਲਾਨ ਕੀਤਾ ਜੋ 13 ਫਰਵਰੀ ਤੋਂ ਮੈਸੂਰੂ ‘ਚ ਇੰਗਲੈਂਡ ਲਾਇੰਸ ਵਿਰੁੱਧ ਦੂਸਰਾ 4 ਦਿਨਾਂ ਮੈਚ ਖੇਡੇਗੀ। ਬੱਲੇਬਾਜ਼ ਲੋਕੇਸ਼ ਰਾਹੁਲ ਨੂੰ ਭਾਰਤ ਏ ਟੀਮ ਦਾ ਕਪਤਾਨ ਬਣਾਇਆ ਗਿਆ ਹੈ।


