- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਨਾਲਡੋ ਕਰੋੜਾਂ ਡਾਲਰ ਦੇ ਟੈਕਸ ਘਪਲਾ ਮਾਮਲੇ ਚ ਅਦਾਲਤ ਚ ਹੋਵੇਗਾ ਪੇਸ਼
ਮੈਡ੍ਰਿਡ – ਪੁਰਤਗਾਲ ਦੇ ਧਾਕੜ ਫੁੱਟਬਾਲਰ ਕ੍ਰਿਸਟਿਆਨੋ ਰੋਨਾਲਡੋ ਮੰਗਲਵਾਰ ਨੂੰ ਟੈਸਟ ਘੋਟਾਲਾ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਣਗੇ ਜਿੱਥੇ ਸਪੇਨ ਦੇ ਟੈਕਸ ਅਧਿਕਾਰੀਆਂ ਨਾਲ ਸਮਝੌਤੇ ਦੇ ਤਹਿਤ ਉਨ੍ਹਾਂ ‘ਤੇ 1.88 ਕਰੋੜ ਯੂਰੋ ਦਾ ਜੁਰਮਾਨਾ ਲੱਗ ਸਕਦਾ ਹੈ। ਇਸ ਮਾਮਲੇ ਵਿਚ ਵਿਰੋਧੀ ਪੱਖ ਨੇ ਰੀਅਲ ਮੈਡ੍ਰਿਡ ਦੇ ਇਸ ਸਾਬਕਾ ਖਿਡਾਰੀ ਨੂੰ 23 ਮਹੀਨੇ ਜੇਲ ਦੀ ਸਜ਼ਾ ਦੀ ਮੰਗ ਕੀਤੀ ਹੈ। ਰੋਨਾਲਡੋ ਹੁਣ ਰੀਅਲ ਮੈਡ੍ਰਿਡ ਨੂੰ ਛੱਡ ਇਟਲੀ ਦੀ ਟੀਮ ਯੁਵੈਂਟਸ ਦੇ ਨਾਲ ਜੁੜ ਗਏ ਹਨ। ਜੇਕਰ ਰੋਨਾਲਡੋ ਨੂੰ ਸਜ਼ਾ ਮਿਲਦੀ ਹੈ ਤਾਂ ਉਸ ਨੂੰ ਜੇਲ ਵੀ ਜਾਣਾ ਪੈਸ ਸਕਦਾ ਹੈ ਕਿਉਂਕਿ ਸਪੇਨ ਦੇ ਕਨੂੰਨ ਵਿਚ ਪਹਿਲੀ ਵਾਰ ਅਪਰਾਧ ਕਰਨ ਵਾਲੇ ਨੂੰ 2 ਸਾਲ ਦੀ ਸਜ਼ਾ ਆਮ ਤੌਰ ‘ਤੇ ਲਾਗੂ ਨਹੀਂ ਕੀਤੀ ਜਾਂਦੀ।


