- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਨੇ ਲਗਾਇਆ ਵਿਸ਼ਵ ਕੱਪ ਚ ਤੀਜਾ ਸੈਂਕੜਾ
ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਇੰਗਲੈਂਡ ਵਿਰੁੱਧ ਬਰਮਿੰਘਮ ‘ਚ ਖੇਡੇ ਗਏ ਮੈਚ ਦੌਰਾਨ ਪਹਿਲੇ ਵਨ ਡੇ ਕਰੀਅਰ ਦਾ 25ਵਾਂ ਸੈਂਕੜਾ ਲਗਾਇਆ। ਰੋਹਿਤ ਸ਼ਰਮਾ ਵਿਸ਼ਵ ਕੱਪ ‘ਚ ਸ਼ਾਨਦਾਰ ਫਾਰਮ ‘ਚ ਚੱਲ ਰਹੇ ਹਨ। ਇਸਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਰੋਹਿਤ ਦਾ ਇਹ ਤੀਜਾ ਸੈਂਕੜਾ ਸੀ। ਰੋਹਿਤ ਨੇ ਇਸ ਤਰ੍ਹਾਂ ਕਰ ਭਾਰਤੀ ਸਾਬਕਾ ਕਪਤਾਨ ਸੌਰਵ ਗਾਂਗੁਲੀ ਦਾ 2003 ‘ਚ ਬਣਾਇਆ ਗਿਆ ਇਕ ਵਿਸ਼ਵ ਕੱਪ ‘ਚ 3 ਸੈਂਕੜਿਆਂ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।


