- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੋਹਿਤ ਸ਼ਰਮਾ ਫਿੱਟ, 14 ਨੂੰ ਆਸਟਰੇਲੀਆ ਲਈ ਹੋਵੇਗਾ ਰਵਾਨਾ
ਨਵੀਂ ਦਿੱਲੀ – ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਨੇ 17 ਦਸੰਬਰ ਤੋਂ ਆਸਟਰੇਲੀਆ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਲੜੀ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬੰਗਲੌਰ ਵਿਚ ਨੈਸ਼ਨਲ ਕ੍ਰਿਕਟ ਅਕੈਡਮੀ (ਐੱਨਸੀਐੱਸ) ਵਿਚ ਫਿਟਨੈੱਸ ਟੈਸਟ ਪਾਸ ਕਰ ਲਿਆ ਹੈ। ਉਹ 14 ਦਸੰਬਰ ਨੂੰ ਆਸਟਰੇਲੀਆ ਲਈ ਰਵਾਨਾ ਹੋਵੇਗਾ। ਇੰਡੀਅਨ ਪ੍ਰੀਮੀਅਰ ਲੀਗ ਦੌਰਾਨ ਰੋਹਿਤ ਜ਼ਖ਼ਮੀ ਹੋਣ ਕਾਰਨ ਆਸਟਰੇਲੀਆ ਦੌਰੇ ਦੌਰਾਨ ਸੀਮਤ ਓਵਰਾਂ ਦੀ ਟੀਮ ਦਾ ਹਿੱਸਾ ਨਹੀਂ ਬਣ ਸਕਿਆ। ਕਰੋਨਾ ਕਾਰਨ ਆਸਟਰੇਲੀਆ ਦੇ ਨਿਯਮਾ ਮੁਤਾਬਕ ਉਹ ਉਥੇ ਪਹਿਲਾਂ ਇਕਾਂਤਵਾਸ ਵਿੱਚ ਰਹੇਗਾ ਤੇ ਇਸ ਕਾਰਨ ਪਹਿਲੇ ਦੋ ਟੈਸਟ ਨਹੀਂ ਖੇਡ ਸਕੇਗਾ ਪਰ ਆਖਰੀ ਦੋ ਟੈਸਟਾਂ ਵਿੱਚ ਟੀਮ ਦਾ ਹਿੱਸਾ ਹੋਵੇਗਾ।


