- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲਗਾਤਾਰ ਦੋ ਸੈਂਕੜੇ ਮਾਰਨ ਵਾਲਾ ਦੂਜਾ ਭਾਰਤੀ ਸਲਾਮੀ ਬੱਲੇਬਾਜ਼ ਬਣਿਆ ਮਯੰਕ
ਪੁਣੇ – ਮਯੰਕ ਅਗਰਵਾਲ ਅੱਜ ਦੱਖਣੀ ਅਫਰੀਕਾ ਵਿਰੁੱਧ ਦੂਜੇ ਟੈਸਟ ’ਚ ਸੈਂਕੜਾ ਬਣਾਉਣ ਦੇ ਨਾਲ ਹੀ ਟੈਸਟ ਮੈਚਾਂ ਵਿੱਚ ਸਲਾਮੀ ਬੱਲੇਬਾਜ਼ ਵਜੋਂ ਲਗਾਤਾਰ ਦੋ ਟੈਸਟ ਸੈਂਕੜੇ ਬਣਾਉਣ ਵਾਲੇ ਭਾਰਤ ਦੇ ਦੂਜੇ ਸਲਾਮੀ ਬੱਲੇਬਾਜ਼ ਬਣੇ ਗਏ। ਮਯੰਕ ਨੇ ਅੱਜ 108 ਦੌੜਾਂ ਦੀ ਪਾਰੀ ਖੇਡੀ ਜਦਕਿ ਵਿਸ਼ਾਖਾਪਟਨਮ ’ਚ ਪਹਿਲੇ ਟੈਸਟ ਮੈਚ ਵਿੱਚ ਉਸ ਨੇ 215 ਦੌੜਾਂ ਦੀ ਪਾਰੀ ਖੇਡੀ ਸੀ। ਮਯੰਕ ਤੋਂ ਇਹ ਰਿਕਾਰਡ ਭਾਰਤੀ ਬੱਲੇਬਾਜ਼ ਵਿਰੇਂਦਰ ਸਹਿਵਾਗ ਦੇ ਨਾਂ ਸੀ ਜਿਨ੍ਹਾਂ ਨੇ 2009-10 ਦੌਰਾਨ ਦੱਖਣੀ ਅਫਰੀਕਾ ਵਿਰੁੱਧ ਇਹ ਕਾਰਨਾਮਾ ਕੀਤਾ ਸੀ।


