- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਹੈ – ਮੁਖ ਮੰਤਰੀ
ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਲੋਕਤੰਰਤ ਵਿਚ ਲੋਕਾਂ ਦੀ ਰਾਏ ਨੂੰ ਮੰਨਣ ਦੀ ਰਿਵਾਇਤ ਰਹੀ ਹੈ ਅਤੇ ਜੀਂਦ ਵਿਧਾਨ ਸਭਾ ਜਿਮਨੀ ਚੋਣ ਵਿਚ ਪਾਰਟੀ ਦੇ ਪਖ ਵਿਚ ਨਤੀਜੇ ਨਾਲ ਇਹ ਗਲ ਸਾਬਤ ਹੁੰਦੀ ਹੈ ਕਿ ਪਿਛਲੇ ਚਾਰ ਸਾਲ ਦੇ ਸਮੇਂ ਵਿਚ ਹਰਿਆਣਾ ਇਕ ਹਰਿਆਣਾਵੀਂ ਇਕ ਅਤੇ ਜਾਤ-ਪਾਤ ਤੋਂ ਉਪਰ ਉਠ ਕੇ ਸਭ ਕਾ ਸਾਥ ਸਭ ਕਾ ਵਿਕਾਸ ਲੈ ਕੇ ਚਲਣ ਦੀ ਤੇ ਸੂਬੇ ਵਿਚ ਨਵਾਂ ਸਿਆਸੀ ਸਭਿਆਚਾਰ ਸਥਾਪਿਤ ਕਰਨ ਜੋ ਗਲ ਉਨਾਂ ਨੇ ਕਹੀ ਸੀ, ਜੀਂਦ ਦੀ ਜਨਤਾ ਨੇ ਉਸ ‘ਤੇ ਆਪਣੀ ਮੋਹਰ ਲਗਾਈ ਹੈ ਮੁਖ ਮੰਤਰੀ ਅਜ ਜੀਂਦ ਜਿਮਨੀ ਚੋਣ ਨਤੀਜੇ ਤੋਂ ਬਾਅਦ ਆਪਣੀ ਰਿਹਾਇਸ਼ ‘ਤੇ ਇਕ ਪਤਰਕਾਰ ਸੰਮੇਲਨ ਨੂੰ ਸੰਬੋਧਤ ਕਰ ਰਹੇ ਸਨ ਲੋਕ ਸਭਾ ਚੋਣ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਚੋਣ ਕਰਵਾਉਣ ਦੀ ਸੰਭਾਵਨਾਵਾਂ ਬਾਰੇ ਪੁਛੇ ਗਏ ਇਕ ਸੁਆਲ ਦੇ ਜਵਾਬ ਵਿਚ ਮੁਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਵਲੋਂ ਅਜਿਹਾ ਕੋਈ ਸੁਝਾਅ ਆਉਂਦਾ ਹੈ ਤਾਂ ਅਸੀਂ ਤਿਆਰ ਹਾਂ, ਵੈਸੇ ਲੋਕ ਸਭਾ ਵਿਧਾਨ ਸਭਾ ਚੋਣ ਨਿਰਧਾਤਰ ਸਮੇਂ ‘ਤੇ ਹੀ ਹੋਣਗੇ ਜੀਂਦ ਜਿਮਨੀ ਚੋਣ ਸਰਕਾਰ ਵਲੋਂ ਤੋਹਫਾ ਹੈ ‘ਤੇ ਪੁਛੇ ਜਾਣ ‘ਤੇ ਮੁਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਚੋਣ ਦਾ ਆਪਣਾ ਮਹਤਵ ਹੁੰਦਾ ਹੈ ਹਾਰ-ਜਿਤ ਤਾਂ ਚੋਣ ਦਾ ਇਕ ਹਿਸਾ ਹੁੰਦਾ ਹੈ ਇਸ ਚੋਣ ਦਾ ਵੀ ਮਹਤਵ ਹੋਰ ਚੋਣਾਂ ਦੀ ਤਰਾਂ ਹੀ ਹੈ ਇਕ ਸੁਆਲ ਦੇ ਜਵਾਬ ਵਿਚ ਮੁਖ ਮੰਤਰੀ ਨੇ ਕਿਹਾ ਉਹ ਵਿਰੋਧੀ ਪਾਰਟੀਆਂ ਤੋਂ ਅਪੀਲ ਕਰਦੇ ਹਨ ਕਿ ਲੋਕਤੰਤਰ ਵਿਚ ਲੋਕਾਂ ਦੀ ਰਾਏ ਨੂੰ ਪ੍ਰਵਾਨ ਕਰਨ।


