- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੱਦਾਖ ’ਚ ਬਰਫ਼ ਦੇ ਤੋਦੇ ਡਿੱਗੇ-5 ਲਾਸ਼ਾਂ ਕੱਢੀਆਂ
ਲਦਾਖ – ਲਦਾਖ ’ਚ ਬਰਫ਼ ਦੇ ਤੋਦੇ ਡਿਗਣ ਨਾਲ 10 ਤੋਂ ਵਧ ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਸੀ। ਖ਼ਬਰ ਲਿਖੇ ਜਾਣ ਤੱਕ ਤਾਜ਼ਾ ਜਾਣਕਾਰੀ ਅਨੁਸਾਰ 5 ਲੋਕਾਂ ਦੀਆਂ ਲਾਸ਼ਾਂ ਕਢ ਲਈਆਂ ਗਈਆਂ ਹਨ। ਬਾਕੀਆਂ ਨੂੰ ਬਾਹਰ ਕਢਣ ਲਈ ਰਾਹਤ ਕਾਰਜ ਜਾਰੀ ਹਨ।। ਜਾਣਕਾਰੀ ਅਨੁਸਾਰ ਲਦਾਖ ਦੇ ਖਾਰਦੁੰਗਲਾ ’ਚ ਇਹ ਤੋਦੇ ਡਿਗੇ ਹਨ, ਜਿਸ ਦੀ ਲਪੇਟ ਵਿਚ ਕਈ ਵਾਹਨ ਅਤੇ ਲੋਕ ਆ ਗਏ। ਜਾਣਕਾਰੀ ਅਨੁਸਾਰ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ ਕਰ ਦਿਤੇ ਪਰ ਮਨਫ਼ੀ 15 ਡਿਗਰੀ ਤਾਪਮਾਨ ਹੋਣ ਕਾਰਨ ਇਸ ਵਿਚ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


