- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਰਨਰ ਦੇ ਸ਼ਾਟ ਨਾਲ ਨੈੱਟ ਗੇਂਦਬਾਜ਼ ਜ਼ਖ਼ਮੀ
ਲੰਡਨ – ਭਾਰਤ ਖ਼ਿਲਾਫ਼ ਕ੍ਰਿਕਟ ਵਿਸ਼ਵ ਕੱਪ ਦੇ ਅਹਿਮ ਮੁਕਾਬਲੇ ਤੋਂ ਪਹਿਲਾਂ ਆਸਟਰੇਲੀਆ ਟੀਮ ਦੇ ਅਭਿਆਸ ਸੈਸ਼ਨ ਨੂੰ ਉਸ ਸਮੇਂ ਰੋਕਣਾ ਪਿਆ, ਜਦੋਂ ਡੇਵਿਡ ਵਾਰਨਰ ਦੇ ਸ਼ਾਟ ’ਤੇ ਭਾਰਤੀ ਮੂਲ ਦੇ ਨੈੱਟ ਗੇਂਦਬਾਜ਼ ਦੇ ਸਿਰ ’ਤੇ ਸੱਟ ਲੱਗ ਗਈ। ਆਸਟਰੇਲਿਆਈ ਟੀਮ ਦੇ ਅਭਿਆਸ ਸੈਸ਼ਨ ਦੇ ਦੂਜੇ ਘੰਟੇ ਵਿੱਚ ਵਾਰਨਰ ਦੇ ਸ਼ਾਟ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਗੇਂਦ ਭਾਰਤੀ ਮੂਲ ਦੇ ਬ੍ਰਿਟਿਸ਼ ਤੇਜ਼ ਗੇਂਦਬਾਜ਼ ਜੈ ਕਿਸ਼ਨ ਦੇ ਸਿਰ ’ਤੇ ਲੱਗੀ ਅਤੇ ਉਹ ਬੇਹੋਸ਼ ਹੋ ਕੇ ਡਿੱਗ ਗਿਆ। ਟੀਮ ਦੇ ਸਹਿਯੋਗੀ ਸਟਾਫ਼ ਨੇ ਸਥਾਨਕ ਸਟਾਫ਼ ਨਾਲ ਮਿਲ ਕੇ ਉਸ ਨੂੰ ਹਸਪਤਾਲ ਪਹੁੰਚਾਇਆ। ਐਂਬੂਲੈਂਸ ਰਾਹੀਂ ਹਸਪਤਾਲ ਜਾਂਦੇ ਸਮੇਂ ਜੈ ਕਿਸ਼ਨ ਨੇ ਕਿਹਾ, ‘‘ਮੇਰੇ ਸਿਰ ’ਤੇ ਸੱਟ ਲੱਗੀ ਹੈ।


