- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਲੀਬਾਲ ਫੈਡਰੇਸ਼ਨ ਗੋਲਡ ਕੱਪ ਦਾ 6ਵਾਂ ਦਿਨ
ਕਰਨਾਟਕਾ, ਕੇਰਲਾ ਤੇ ਆਂਦਰਾ ਪ੍ਰਦੇਸ਼ ਨੇ ਜਿੱਤ ਦਰਜ ਕੀਤੀ
ਚੰਡੀਗੜ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਿਹਾ ਵਾਲੀਬਾਲ ਫੈਡਰੇਸ਼ਨ ਗੋਲਡ ਕੱਪ 2019 ਅੱਜ ਛੇਵੇਂ ਦਿਨ ਵਿੱਚ ਪਹੰਚ ਗਿਆ। ਜਿਲਾ ਖੇਡ ਅਫਸਰ, ਅੰਮਿ੍ਰਤਸਰ ਗੁਰਲਾਲ ਸਿੰਘ ਨ ਅੱਜ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਖੇਡਾਂ ਦੇ ਖੇਤਰ ਵਿੱਚ ਆਪਣੀ ਊਰਜਾ ਕੇਂਦਰਤ ਕਰਨ ਲਈ ਪੇ੍ਰਰਿਆ। ਅੱਜ ਦੇ ਮੈਚਾਂ ਵਿੱਚ ਕਰਨਾਟਕਾ ਨੇ ਪੰਜਾਬ ਨੂੰ 15-25, 25-18, 25-21 ਅਤੇ 34-32 ਨਾਲ ਪਛਾੜਿਆ ਜਦਕਿ ਕੇਰਲਾ ਨੇ ਤਾਮਿਲਨਾਡੂ ਨੂੰ 25-22, 22-25 21-25,20-10 ਅਤੇ 15-18 ਨਾਲ ਹਰਾਇਆ ਅਤੇ ਆਂਦਰਾ ਪ੍ਰਦੇਸ ਨੇ ਸਰਵਿਸਿਜ਼ ਨੂੰ 27-25,25-22 , 25-22 ਨਾਲ ਪਛਾੜ ਕੇ ਜਿੱਤ ਦਰਜ ਕੀਤੀ।


