- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਆਜ ਦਰਾਂ ਵਿੱਚ 0.35 ਫ਼ੀਸਦ ਕਟੌਤੀ ਦੀ ਸੰਭਾਵਨਾ
ਮੁੰਬਈ – ਭਾਰਤੀ ਰਿਜ਼ਰਵ ਬੈਂਕ ਵਿਆਜ ਦਰਾਂ ’ਤੇ 0.35 ਫ਼ੀਸਦ ਦੀ ਕਟੌਤੀ ਕਰ ਸਕਦਾ ਹੈ। ਆਰਬੀਆਈ ਦੀ ਭਲਕੇ ਸਮੀਖ਼ਿਆ ਮੀਟਿੰਗ ਹੋ ਰਹੀ ਹੈ ਤੇ ਇਸ ਮੌਕੇ ਇਹ ਫ਼ੈਸਲਾ ਲਿਆ ਜਾ ਸਕਦਾ ਹੈ। ਹਾਲਾਂਕਿ ਆਮ ਤੌਰ ’ਤੇ ਐਨੀ ਕਟੌਤੀ ਪਿਛਲੇ ਕੁਝ ਸਮੇਂ ਵਿਚ ਇਕੱਠਿਆਂ ਨਹੀਂ ਕੀਤੀ ਗਈ। ਇਹ ਫ਼ੈਸਲਾ ਮਹਿੰਗਾਈ ਦਰ ਨੂੰ ਧਿਆਨ ਵਿਚ ਰੱਖ ਕੇ ਵੀ ਲਿਆ ਜਾ ਸਕਦਾ ਹੈ ਕਿਉਂਕਿ ਇਹ ਫ਼ਿਲਹਾਲ ਆਰਬੀਆਈ ਦੀਆਂ ਨੀਤੀਆਂ ਮੁਤਾਬਕ ਸਾਜ਼ਗਾਰ ਹੈ। ਇਹ ਦੱਸਣਯੋਗ ਹੈ ਕਿ ਜਦ ਤੋਂ ਗਵਰਨਰ ਸ਼ਕਤੀਕਾਂਤਾ ਦਾਸ ਨੇ ਅਹੁਦਾ ਸੰਭਾਲਿਆ ਹੈ, ਕੇਂਦਰੀ ਬੈਂਕ ਅਹਿਮ ਦਰਾਂ ਵਿਚ ਕੁੱਲ-ਮਿਲਾ ਕੇ 0.50 ਫ਼ੀਸਦ ਤੱਕ ਦੀ ਕਟੌਤੀ ਕਰ ਚੁੱਕਾ ਹੈ।


